ਨਵੀਂ ਦਿੱਲੀ: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਦਾਖਲ ਕੀਤੀ ਪੈਰੋਲ ਯਾਚਿਕਾ ਹਾਈ ਕੋਰਟ ਵੱਲੋਂ ਰੱਦ ਕਰ ਦਿੱਤੀ ਗਈ ਹੈ। ਸੁਰੱਖਿਆ ਏਜੰਸੀਆਂ ਨੇ ਇਸ ਯਾਚਿਕਾ ਦਾ ਵਿਰੋਧ ਕੀਤਾ ਸੀ। ਅਦਾਲਤ ਨੇ ਸਾਰੇ ਪੱਖਾਂ ਦੀ ਦਲੀਲ ਸੁਣਨ ਤੋਂ ਬਾਅਦ ਇਹ ਫੈਸਲਾ ਸੁਣਾਇਆ ਜਿਸ ਨਾਲ ਉਨ੍ਹਾਂ ਨੂੰ ਵੱਡਾ ਝਟਕਾ ਲੱਗਾ ਹੈ।
BREAKING: ਸੰਸਦ ਸੈਸ਼ਨ ਲਈ ਪੈਰੋਲ ਯਾਚਿਕਾ ਰੱਦ, ਅੰਮ੍ਰਿਤਪਾਲ ਸਿੰਘ ਨੂੰ ਹਾਈ ਕੋਰਟ ਤੋਂ ਝਟਕਾ
RELATED ARTICLES


