ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਸਾਫ਼ ਕੀਤਾ ਹੈ ਕਿ ਦੇਸ਼ ਵਿੱਚ ਲੌਕਡਾਊਨ ਲਗਾਉਣ ਦੀ ਕੋਈ ਯੋਜਨਾ ਨਹੀਂ ਹੈ। ਈਰਾਨ ਜੰਗ ਦਰਮਿਆਨ ਤੇਲ ਅਤੇ ਗੈਸ ਦੀ ਸਪਲਾਈ ਯਕੀਨੀ ਬਣਾਉਣ ਲਈ ਘਰੇਲੂ LPG ਉਤਪਾਦਨ ਵਿੱਚ 40% ਦਾ ਵਾਧਾ ਕੀਤਾ ਗਿਆ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਪੱਛਮੀ ਏਸ਼ੀਆ ਦੇ ਹਾਲਾਤ ਅਤੇ ਸੂਬਿਆਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕਰ ਰਹੇ ਹਨ।
ਦੇਸ਼ ‘ਚ ਨਹੀਂ ਲੱਗੇਗਾ ਲੌਕਡਾਊਨ: ਕੇਂਦਰ ਨੇ ਅਫ਼ਵਾਹਾਂ ਨੂੰ ਕੀਤਾ ਰੱਦ PM ਮੋਦੀ ਦੀ ਮੁੱਖ ਮੰਤਰੀਆਂ ਨਾਲ ਅਹਿਮ ਮੀਟਿੰਗ ਜਾਰੀ
RELATED ARTICLES


