ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਪੰਜਾਬ ਵਿੱਚ 100 ਨਵੇਂ ਆਮ ਆਦਮੀ ਕਲੀਨਿਕ ਜਨਤਾ ਨੂੰ ਸਮਰਪਿਤ ਕੀਤੇ। ਇਸ ਮੌਕੇ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਭ੍ਰਿਸ਼ਟਾਚਾਰ ਰੋਕ ਕੇ ਲੋਕਾਂ ਦਾ ਅਸ਼ੀਰਵਾਦ ਕਮਾਇਆ ਹੈ। ਦੂਜੇ ਪਾਸੇ, ਸੀਐਮ ਮਾਨ ਨੇ ਸੁਖਬੀਰ ਬਾਦਲ ‘ਤੇ ਤੰਜ ਕੱਸਦਿਆਂ ਕਿਹਾ ਕਿ ਵਿਰੋਧੀਆਂ ਕੋਲ ਪੰਜਾਬ ਦੇ ਵਿਕਾਸ ਲਈ ਕੋਈ ਏਜੰਡਾ ਨਹੀਂ ਹੈ।
ਪੰਜਾਬ ‘ਚ 100 ਹੋਰ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ: ਕੇਜਰੀਵਾਲ ਬੋਲੇ- “ਅਸੀਂ ਪੈਸਾ ਨਹੀਂ, ਅਸ਼ੀਰਵਾਦ ਕਮਾਇਆ”
RELATED ARTICLES


