ਮੋਗਾ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੋਗਾ ਵਿੱਚ ‘ਬਦਲਾਅ ਰੈਲੀ’ ਦੌਰਾਨ ਵੱਡਾ ਐਲਾਨ ਕਰਦਿਆਂ ਕਿਹਾ ਕਿ 2027 ਵਿੱਚ ਪੰਜਾਬ ‘ਚ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ਨੂੰ ਨਸ਼ਾ ਮੁਕਤ ਬਣਾਇਆ ਜਾਵੇਗਾ। ਉਨ੍ਹਾਂ ਕਿਹਾ, “ਅਸੀਂ ਨਸ਼ਿਆਂ ਵਿਰੁੱਧ ਯੁੱਧ ਸ਼ੁਰੂ ਕਰਾਂਗੇ।” ਸ਼ਾਹ ਨੇ ਦਾਅਵਾ ਕੀਤਾ ਕਿ ਸਿਰਫ਼ ਪੀਐਮ ਮੋਦੀ ਅਤੇ ਭਾਜਪਾ ਹੀ ਪੰਜਾਬ ਨੂੰ ਇਸ ਸੰਕਟ ਵਿੱਚੋਂ ਕੱਢ ਸਕਦੇ ਹਨ।
ਪੰਜਾਬ ‘ਚ ਭਾਜਪਾ ਦੀ ਸਰਕਾਰ ਬਣਨ ‘ਤੇ ਨਸ਼ਾ ਹੋਵੇਗਾ ਖ਼ਤਮ: ਅਮਿਤ ਸ਼ਾਹ ਨੇ ਮੋਗਾ ਰੈਲੀ ‘ਚ ‘ਨਸ਼ਿਆਂ ਵਿਰੁੱਧ ਯੁੱਧ’ ਦਾ ਕੀਤਾ ਐਲਾਨ
RELATED ARTICLES


