ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਉੱਤਰੀ ਭਾਰਤ ਦੇ ਪਹਾੜੀ ਇਲਾਕਿਆਂ ਵਿੱਚ ਭਾਰੀ ਬਰਫ਼ਬਾਰੀ ਹੋ ਰਹੀ ਹੈ, ਜਿਸ ਨਾਲ ਠੰਢ ਵਿੱਚ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਕੇਂਦਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 48 ਘੰਟਿਆਂ ਵਿੱਚ ਤੇਜ਼ ਹਵਾਵਾਂ ਚੱਲਣ ਅਤੇ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਪੂਰੀ ਸੰਭਾਵਨਾ ਹੈ।
ਉੱਤਰੀ ਭਾਰਤ ਦੇ ਪਹਾੜਾਂ ‘ਚ ਬਰਫ਼ਬਾਰੀ ਤੇ ਮੈਦਾਨੀ ਇਲਾਕਿਆਂ ‘ਚ ਮੀਂਹ ਦਾ ਅਲਰਟ: ਪੱਛਮੀ ਗੜਬੜੀ ਕਾਰਨ ਮੌਸਮ ਨੇ ਲਈ ਕਰਵਟ
RELATED ARTICLES


