More
    HomePunjabi NewsLiberal Breakingਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ;...

    ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ; ਸਨੌਰ ਦੇ ਵਿਧਾਇਕ ਦੀਆਂ ਵਧੀਆਂ ਮੁਸ਼ਕਲਾਂ

    ਪਟਿਆਲਾ: ਆਮ ਆਦਮੀ ਪਾਰਟੀ ਦੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਅਦਾਲਤ ਨੇ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਪੁਲਿਸ ਵੱਲੋਂ ਪੁੱਛਗਿੱਛ ਲਈ ਮੰਗੇ ਗਏ ਰਿਮਾਂਡ ਨੂੰ ਅਦਾਲਤ ਨੇ ਪ੍ਰਵਾਨ ਕਰ ਲਿਆ ਹੈ। ਇਸ ਫ਼ੈਸਲੇ ਤੋਂ ਬਾਅਦ ਵਿਧਾਇਕ ਦੀਆਂ ਸਿਆਸੀ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ ਅਤੇ ਪੁਲਿਸ ਹੁਣ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰੇਗੀ।

    RELATED ARTICLES

    Most Popular

    Recent Comments