HomePunjabi NewsLiberal Breakingਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲਾ: ਬਰਖ਼ਾਸਤ ਮੰਤਰੀ ਲਾਲਜੀਤ ਭੁੱਲਰ ਦਾ ਮੋਬਾਈਲ ਹਾਲੇ ਤੱਕ...

ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲਾ: ਬਰਖ਼ਾਸਤ ਮੰਤਰੀ ਲਾਲਜੀਤ ਭੁੱਲਰ ਦਾ ਮੋਬਾਈਲ ਹਾਲੇ ਤੱਕ ਪੁਲਿਸ ਦੇ ਹੱਥ ਨਹੀਂ ਲੱਗਿਆ; ਜਾਂਚ ‘ਚ ਦੇਰੀ

ਅੰਮ੍ਰਿਤਸਰ: ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਡਿਸਟ੍ਰਿਕਟ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਪੁਲਿਸ ਦੀ ਕਾਰਵਾਈ ‘ਤੇ ਸਵਾਲ ਉੱਠ ਰਹੇ ਹਨ। ਪੁਲਿਸ ਹਾਲੇ ਤੱਕ ਮੁੱਖ ਮੁਲਜ਼ਮ ਬਰਖ਼ਾਸਤ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਮੋਬਾਈਲ ਫ਼ੋਨ ਬਰਾਮਦ ਨਹੀਂ ਕਰ ਸਕੀ। ਜਾਂਚ ਵਿੱਚ ਮੋਬਾਈਲ ਫ਼ੋਨ ਇੱਕ ਅਹਿਮ ਸਬੂਤ ਮੰਨਿਆ ਜਾ ਰਿਹਾ ਹੈ, ਜਿਸ ਤੋਂ ਬਿਨਾਂ ਮਾਮਲੇ ਦੀ ਗੁੰਝਲ ਸੁਲਝਾਉਣਾ ਮੁਸ਼ਕਲ ਹੋ ਰਿਹਾ ਹੈ।

RELATED ARTICLES

Most Popular

Recent Comments