ਨੰਗਲ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਤੋਂ ਪਹਿਲਾਂ ਬੰਬ ਦੀ ਧਮਕੀ ਮਿਲਣ ਨਾਲ ਹੜਕੰਪ ਮਚ ਗਿਆ। ਨੰਗਲ ਕੋਰਟ ਕੰਪਲੈਕਸ ਅਤੇ ਬੈਂਕਾਂ ਨੂੰ ਉਡਾਉਣ ਦੀ ਇਸ ਧਮਕੀ ਤੋਂ ਬਾਅਦ ਪੁਲਿਸ ਨੇ ਸੁਰੱਖਿਆ ਵਧਾ ਦਿੱਤੀ ਹੈ। ਡੌਗ ਸਕੁਐਡ ਅਤੇ ਬੰਬ ਨਿਰੋਧਕ ਦਸਤੇ ਵੱਲੋਂ ਇਲਾਕੇ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ।
ਨੰਗਲ ‘ਚ ਵੱਡੀ ਦਹਿਸ਼ਤ: CM ਮਾਨ ਦੀ ਆਮਦ ਤੋਂ ਪਹਿਲਾਂ ਕੋਰਟ ਕੰਪਲੈਕਸ ਤੇ ਬੈਂਕਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
RELATED ARTICLES


