ਜਲੰਧਰ: ਸਾਬਕਾ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ‘ਆਪ’ ਸਰਕਾਰ ਪਿਛਲੀ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਆਪਣਾ ਦੱਸ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 2021 ਦੇ ਰਾਸ਼ਟਰੀ ਪ੍ਰਾਪਤੀ ਸਰਵੇਖਣ (NAS) ਵਿੱਚ ਪੰਜਾਬ ਪਹਿਲਾਂ ਹੀ ਨੰਬਰ ਇੱਕ ਸੀ, ਜਿਸ ਨੂੰ ਉਸ ਵੇਲੇ ਮਾਨ ਨੇ ਜਾਅਲੀ ਦੱਸਿਆ ਸੀ ਪਰ ਹੁਣ ਉਸੇ ਦਾ ਸਿਹਰਾ ਆਪਣੇ ਸਿਰ ਬੰਨ੍ਹ ਰਹੇ ਹਨ।
ਸਾਬਕਾ ਸਿੱਖਿਆ ਮੰਤਰੀ ਪਰਗਟ ਸਿੰਘ ਦਾ ਸੀਐਮ ਮਾਨ ‘ਤੇ ਤਿੱਖਾ ਹਮਲਾ; ਕਿਹਾ- “ਸਿੱਖਿਆ ਕ੍ਰਾਂਤੀ ਦੇ ਨਾਮ ‘ਤੇ ਪੰਜਾਬੀਆਂ ਨੂੰ ਕੀਤਾ ਜਾ ਰਿਹਾ ਗੁੰਮਰਾਹ”
RELATED ARTICLES


