ਮੁੱਲਾਂਪੁਰ: ਆਈਪੀਐਲ 2026 ਦੇ ਚੌਥੇ ਮੁਕਾਬਲੇ ਵਿੱਚ ਅੱਜ ਪੰਜਾਬ ਕਿੰਗਜ਼ (PBKS) ਦਾ ਸਾਹਮਣਾ ਗੁਜਰਾਤ ਟਾਈਟਨਸ (GT) ਨਾਲ ਹੋਵੇਗਾ। ਨਿਊ ਚੰਡੀਗੜ੍ਹ ਦੇ ਮਹਾਰਾਜਾ ਯਾਦਵਿੰਦਰ ਸਿੰਘ ਸਟੇਡੀਅਮ ਵਿੱਚ ਖੇਡੇ ਜਾਣ ਵਾਲੇ ਇਸ ਮੈਚ ਵਿੱਚ ਸ਼੍ਰੇਅਸ ਅਈਅਰ ਅਤੇ ਸ਼ੁਭਮਨ ਗਿੱਲ ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ। ਜਿੱਥੇ ਗੁਜਰਾਤ 2022 ਦੀ ਚੈਂਪੀਅਨ ਰਹੀ ਹੈ, ਉੱਥੇ ਹੀ ਪੰਜਾਬ ਨੂੰ ਅਜੇ ਵੀ ਆਪਣੇ ਪਹਿਲੇ ਖ਼ਿਤਾਬ ਦਾ ਇੰਤਜ਼ਾਰ ਹੈ।
IPL 2026: ਅੱਜ ਭਿੜਨਗੇ ਪੰਜਾਬ ਕਿੰਗਜ਼ ਤੇ ਗੁਜਰਾਤ ਟਾਈਟਨਸ: ਨਿਊ ਚੰਡੀਗੜ੍ਹ ‘ਚ ਦੂਜੀ ਵਾਰ ਹੋਵੇਗਾ ਸਾਹਮਣਾ; ਪਹਿਲੇ ਖ਼ਿਤਾਬ ਦੀ ਤਲਾਸ਼ ‘ਚ ਪੰਜਾਬ
RELATED ARTICLES


