HomePunjabi NewsLiberal Breakingਸੀਐਮ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕੀਤੀ ਵਪਾਰੀਆਂ ਨਾਲ ਮੁਲਾਕਾਤ

ਸੀਐਮ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕੀਤੀ ਵਪਾਰੀਆਂ ਨਾਲ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੇ ਅੱਜ ਪੰਜਾਬ ਦੇ ਲੁਧਿਆਣਾ ਦੇ ਹੋਟਲ ਰੈਡੀਸਨ ਬਲੂ ਵਿਖੇ ਵਪਾਰੀਆਂ ਨਾਲ ਮੀਟਿੰਗ ਕੀਤੀ। ਕੇਜਰੀਵਾਲ ਅਤੇ ਮਾਨ ਨੇ ਮੀਟਿੰਗ ਵਿੱਚ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਬਜਟ ‘ਤੇ ਚਰਚਾ ਕੀਤੀ। ਇਸ ਕਾਰੋਬਾਰੀ ਮੀਟਿੰਗ ਵਿੱਚ 450 ਦੇ ਕਰੀਬ ਕਾਰੋਬਾਰੀਆਂ ਨੂੰ ਸੱਦਾ ਦਿੱਤਾ ਗਿਆ ਸੀ।

RELATED ARTICLES

Most Popular

Recent Comments