More
    HomePunjabi NewsLiberal Breakingਦਿੱਲੀ 'ਚ ਕੇਂਦਰੀ ਮੰਤਰੀਆਂ ਦੀ ਮੌਜੂਦਗੀ 'ਚ ਐਚ.ਐਸ. ਫੂਲਕਾ ਭਾਜਪਾ 'ਚ ਸ਼ਾਮਲ:...

    ਦਿੱਲੀ ‘ਚ ਕੇਂਦਰੀ ਮੰਤਰੀਆਂ ਦੀ ਮੌਜੂਦਗੀ ‘ਚ ਐਚ.ਐਸ. ਫੂਲਕਾ ਭਾਜਪਾ ‘ਚ ਸ਼ਾਮਲ: ‘ਆਪ’ ‘ਤੇ ਸਾਧਿਆ ਤਿੱਖਾ ਨਿਸ਼ਾਨਾ- “ਦੰਦ ਦਿਖਾਉਣ ਦੇ ਹੋਰ ਤੇ ਖਾਣ ਦੇ ਹੋਰ”

    ਦਿੱਲੀ: 1984 ਸਿੱਖ ਕਤਲੇਆਮ ਦੇ ਪੀੜਤਾਂ ਦੇ ਮਸੀਹਾ ਐਡਵੋਕੇਟ ਐਚ.ਐਸ. ਫੂਲਕਾ ਅੱਜ ਹਰਦੀਪ ਪੁਰੀ ਅਤੇ ਤਰੁਣ ਚੁੱਘ ਦੀ ਮੌਜੂਦਗੀ ਵਿੱਚ ਭਾਜਪਾ ‘ਚ ਸ਼ਾਮਲ ਹੋ ਗਏ। ਫੂਲਕਾ ਨੇ ‘ਆਪ’ ਨੂੰ ਪਖੰਡੀ ਦੱਸਦਿਆਂ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਦਤਰ ਹੋ ਚੁੱਕੀ ਹੈ ਅਤੇ ਨਸ਼ਾ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹੁਣ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਾ ਕੇ ਹੀ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾਣਗੀਆਂ।

    RELATED ARTICLES

    Most Popular

    Recent Comments