More
    HomePunjabi NewsLiberal Breakingਲੁਧਿਆਣਾ ਵਾਸਿਆਂ ਲਈ ਵੱਡੀ ਖ਼ੁਸ਼ਖਬਰੀ: ਹਲਵਾਰਾ ਹਵਾਈ ਅੱਡੇ ਤੋਂ 15 ਮਈ ਨੂੰ...

    ਲੁਧਿਆਣਾ ਵਾਸਿਆਂ ਲਈ ਵੱਡੀ ਖ਼ੁਸ਼ਖਬਰੀ: ਹਲਵਾਰਾ ਹਵਾਈ ਅੱਡੇ ਤੋਂ 15 ਮਈ ਨੂੰ ਦਿੱਲੀ ਲਈ ਉੱਡੇਗੀ ਪਹਿਲੀ ਫਲਾਈਟ; ਏਅਰ ਇੰਡੀਆ ਨੇ ਜਾਰੀ ਕੀਤਾ ਸ਼ਡਿਊਲ

    ਲੁਧਿਆਣਾ: ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਉਡਾਣਾਂ ਦਾ ਇੰਤਜ਼ਾਰ ਖ਼ਤਮ ਹੋ ਗਿਆ ਹੈ। ਏਅਰ ਇੰਡੀਆ 15 ਮਈ ਤੋਂ ਰੋਜ਼ਾਨਾ ਦੋ ਉਡਾਣਾਂ ਸ਼ੁਰੂ ਕਰੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਫਰਵਰੀ ਵਿੱਚ ਉਦਘਾਟਨ ਕੀਤੇ ਗਏ ਇਸ ਟਰਮੀਨਲ ਤੋਂ ਹੁਣ ਵਪਾਰਕ ਸੇਵਾਵਾਂ ਸ਼ੁਰੂ ਹੋਣਗੀਆਂ। ਇਹ ਕਦਮ ਲੁਧਿਆਣਾ ਦੇ ਸਨਅਤਕਾਰਾਂ ਅਤੇ ਵਪਾਰੀਆਂ ਲਈ ਵਰਦਾਨ ਸਾਬਿਤ ਹੋਵੇਗਾ, ਜਿਸ ਨਾਲ ਦਿੱਲੀ ਰਾਹੀਂ ਅੰਤਰਰਾਸ਼ਟਰੀ ਕਨੈਕਟੀਵਿਟੀ ਵੀ ਸੌਖੀ ਹੋ ਜਾਵੇਗੀ।

    RELATED ARTICLES

    Most Popular

    Recent Comments