More
    HomePunjabi NewsLiberal Breakingਰਾਜ ਸਭਾ 'ਚ ਰਾਘਵ ਚੱਢਾ ਦੀ ਛੁੱਟੀ: 'ਆਪ' ਨੇ ਡਿਪਟੀ ਲੀਡਰ ਦੇ...

    ਰਾਜ ਸਭਾ ‘ਚ ਰਾਘਵ ਚੱਢਾ ਦੀ ਛੁੱਟੀ: ‘ਆਪ’ ਨੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ; ਅਸ਼ੋਕ ਮਿੱਤਲ ਹੋਣਗੇ ਨਵੇਂ ਡਿਪਟੀ ਲੀਡਰ

    ਨਵੀਂ ਦਿੱਲੀ: ਆਮ ਆਦਮੀ ਪਾਰਟੀ ਨੇ ਰਾਜ ਸਭਾ ਵਿੱਚ ਵੱਡਾ ਫੇਰਬਦਲ ਕਰਦਿਆਂ ਰਾਘਵ ਚੱਢਾ ਨੂੰ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਪਾਰਟੀ ਨੇ ਰਾਜ ਸਭਾ ਸਕੱਤਰੇਤ ਨੂੰ ਪੱਤਰ ਲਿਖ ਕੇ ਸੰਸਦ ਮੈਂਬਰ ਅਸ਼ੋਕ ਮਿੱਤਲ ਨੂੰ ਨਵਾਂ ਡਿਪਟੀ ਲੀਡਰ ਨਿਯੁਕਤ ਕਰਨ ਦੀ ਮੰਗ ਕੀਤੀ ਹੈ। ਖ਼ਾਸ ਗੱਲ ਇਹ ਹੈ ਕਿ ਪਾਰਟੀ ਨੇ ਚੱਢਾ ਨੂੰ ‘ਆਪ’ ਦੇ ਕੋਟੇ ਵਿੱਚੋਂ ਬੋਲਣ ਦਾ ਸਮਾਂ ਨਾ ਦੇਣ ਦੀ ਵੀ ਅਪੀਲ ਕੀਤੀ ਹੈ।

    RELATED ARTICLES

    Most Popular

    Recent Comments