ਚੰਡੀਗੜ੍ਹ: ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਦੀ ਅਮਨ-ਸ਼ਾਂਤੀ ਨੂੰ ਲੈ ਕੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲੇ ਅਸਮਾਜਿਕ ਤੱਤਾਂ ਖ਼ਿਲਾਫ਼ ਪੁਲਿਸ ਨੂੰ ਪੂਰੀ ਸਖ਼ਤੀ ਵਰਤਣੀ ਚਾਹੀਦੀ ਹੈ। ਹੇਅਰ ਮੁਤਾਬਕ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਤੋੜਨ ਵਾਲੀ ਕਿਸੇ ਵੀ ਸਾਜ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੇ ਲੋਕਾਂ ‘ਤੇ ਤੁਰੰਤ ਸ਼ਿਕੰਜਾ ਕੱਸਿਆ ਜਾਵੇਗਾ।
ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਗੁਰਮੀਤ ਸਿੰਘ ਮੀਤ ਹੇਅਰ ਦਾ ਵੱਡਾ ਬਿਆਨ; “ਸਖ਼ਤੀ ਹੀ ਇੱਕੋ-ਇੱਕ ਹੱਲ”
RELATED ARTICLES


