More
    HomePunjabi NewsLiberal Breakingਪੰਜਾਬ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਤੇ ਗੜੇਮਾਰੀ; ਖ਼ਰਾਬ ਮੌਸਮ ਕਾਰਨ...

    ਪੰਜਾਬ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਤੇ ਗੜੇਮਾਰੀ; ਖ਼ਰਾਬ ਮੌਸਮ ਕਾਰਨ ਪੱਕੀ ਕਣਕ ਦੀ ਫ਼ਸਲ ਨੂੰ ਵੱਡਾ ਨੁਕਸਾਨ

    ਚੰਡੀਗੜ੍ਹ: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਤੇਜ਼ ਮੀਂਹ ਅਤੇ ਗੜੇਮਾਰੀ ਨੇ ਭਾਰੀ ਦਸਤਕ ਦਿੱਤੀ ਹੈ। ਮੌਸਮ ਵਿਭਾਗ ਵੱਲੋਂ ਜਾਰੀ ‘ਆਰੇਂਜ ਅਲਰਟ’ ਦਰਮਿਆਨ 40-70 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲੀਆਂ ਹਵਾਵਾਂ ਨੇ ਕਣਕ ਦੀ ਪੱਕੀ ਫ਼ਸਲ ਵਿਛਾ ਦਿੱਤੀ ਹੈ। ਇਸ ਬੇਮੌਸਮੀ ਮੀਂਹ ਨੇ ਵਾਢੀ ਦੇ ਸੀਜ਼ਨ ਵਿੱਚ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਮੀਂਹ ਦੀ ਸੰਭਾਵਨਾ ਹੈ।

    RELATED ARTICLES

    Most Popular

    Recent Comments