More
    HomePunjabi NewsLiberal Breakingਪਟਿਆਲਾ 'ਚ ਸੀਐਮ ਮਾਨ ਦਾ ਵੱਡਾ ਤੋਹਫ਼ਾ: 250 ਨਵੀਆਂ ਬੱਸਾਂ ਨੂੰ ਦਿਖਾਉਣਗੇ...

    ਪਟਿਆਲਾ ‘ਚ ਸੀਐਮ ਮਾਨ ਦਾ ਵੱਡਾ ਤੋਹਫ਼ਾ: 250 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ, 142 ਕਰੋੜ ਦੇ ਪ੍ਰੋਜੈਕਟਾਂ ਦਾ ਉਦਘਾਟਨ

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਵਿਖੇ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਬੇੜੇ ਵਿੱਚ 250 ਨਵੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਸ਼ਾਮਲ ਕਰਨਗੇ। ਇਸ ਦੇ ਨਾਲ ਹੀ ਉਹ ਸ਼ਹਿਰ ਵਿੱਚ 142 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਵੀ ਕਰਨਗੇ। ਇਸ ਪਹਿਲਕਦਮੀ ਨਾਲ ਸੂਬੇ ਦੀ ਆਵਾਜਾਈ ਵਿਵਸਥਾ ਮਜ਼ਬੂਤ ਹੋਵੇਗੀ ਅਤੇ ਆਮ ਲੋਕਾਂ ਨੂੰ ਸਫ਼ਰ ਦੌਰਾਨ ਵੱਡੀ ਸਹੂਲਤ ਮਿਲੇਗੀ।

    RELATED ARTICLES

    Most Popular

    Recent Comments