More
    HomePunjabi NewsLiberal Breakingਪੰਜਾਬ 'ਚ ਬੇਮੌਸਮੀ ਮੀਂਹ ਨਾਲ ਫ਼ਸਲਾਂ ਦੇ ਨੁਕਸਾਨ 'ਤੇ ਸੀਐਮ ਮਾਨ ਦਾ...

    ਪੰਜਾਬ ‘ਚ ਬੇਮੌਸਮੀ ਮੀਂਹ ਨਾਲ ਫ਼ਸਲਾਂ ਦੇ ਨੁਕਸਾਨ ‘ਤੇ ਸੀਐਮ ਮਾਨ ਦਾ ਵੱਡਾ ਫੈਸਲਾ: ਵਿਸ਼ੇਸ਼ ਗਿਰਦਾਵਰੀ ਦੇ ਦਿੱਤੇ ਹੁਕਮ

    ਪੰਜਾਬ ਵਿੱਚ ਪਿਛਲੇ ਇੱਕ ਹਫ਼ਤੇ ਦੌਰਾਨ ਹੋਈ ਬੇਮੌਸਮੀ ਬਾਰਿਸ਼ ਅਤੇ ਗੜ੍ਹੇਮਾਰੀ ਕਾਰਨ ਕਣਕ ਦੀ ਪੱਕੀ ਫਸਲ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਤੁਰੰਤ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ। ਮਾਨ ਨੇ ਭਰੋਸਾ ਦਿੱਤਾ ਕਿ ਸਰਕਾਰ ਕਿਸਾਨਾਂ ਦੇ ਹਰ ਨੁਕਸਾਨ ਦੀ ਭਰਪਾਈ ਲਈ ਮੁਆਵਜ਼ਾ ਦੇਵੇਗੀ ਤਾਂ ਜੋ ਪ੍ਰਭਾਵਿਤ ਕਿਸਾਨਾਂ ਨੂੰ ਵੱਡੀ ਰਾਹਤ ਮਿਲ ਸਕੇ।

    RELATED ARTICLES

    Most Popular

    Recent Comments