More
    HomePunjabi NewsLiberal Breakingਬੇਅਦਬੀ ਰੋਕੂ ਕਾਨੂੰਨ: SGPC ਵੱਲੋਂ ਪੰਥਕ ਜਥੇਬੰਦੀਆਂ ਨਾਲ ਅਹਿਮ ਮੀਟਿੰਗ, ਸਰਕਾਰ ਨੂੰ...

    ਬੇਅਦਬੀ ਰੋਕੂ ਕਾਨੂੰਨ: SGPC ਵੱਲੋਂ ਪੰਥਕ ਜਥੇਬੰਦੀਆਂ ਨਾਲ ਅਹਿਮ ਮੀਟਿੰਗ, ਸਰਕਾਰ ਨੂੰ ਰਾਇ ਲੈਣ ਦੀ ਕੀਤੀ ਅਪੀਲ

    ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ਬਣਾਏ ਜਾ ਰਹੇ ਕਾਨੂੰਨ ਸਬੰਧੀ ਸ਼੍ਰੋਮਣੀ ਕਮੇਟੀ ਨੇ ਅੱਜ ਪੰਥਕ ਜਥੇਬੰਦੀਆਂ ਦੀ ਵਿਸ਼ੇਸ਼ ਮੀਟਿੰਗ ਸੱਦੀ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਵਿੱਚ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਸਿੱਖ ਜਥੇਬੰਦੀਆਂ ਦੀ ਰਾਇ ਜ਼ਰੂਰ ਲਈ ਜਾਵੇ। ਉਨ੍ਹਾਂ ਸਪਸ਼ਟ ਕੀਤਾ ਕਿ ਉਹ ਟਕਰਾਅ ਨਹੀਂ ਚਾਹੁੰਦੇ, ਪਰ ਕਾਨੂੰਨ ਦੀ ਪ੍ਰਭਾਵਸ਼ੀਲਤਾ ਲਈ ਸਿੱਖ ਵਿਦਵਾਨਾਂ ਦੀ ਸਲਾਹ ਲੈਣੀ ਲਾਜ਼ਮੀ ਹੈ।

    RELATED ARTICLES

    Most Popular

    Recent Comments