ਪੰਜਾਬ ਵਿੱਚ ਮੀਂਹ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ। ਮੌਸਮ ਵਿਭਾਗ ਨੇ ਸੂਬੇ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਹੈ। ਤੇਜ਼ ਹਵਾਵਾਂ ਨਾਲ ਖੇਤਾਂ ਵਿੱਚ ਫ਼ਸਲ ਵਿਛ ਗਈ, ਜਿਸ ਕਾਰਨ ਕਿਸਾਨ ਪ੍ਰੇਸ਼ਾਨ ਹਨ। ਸਰਕਾਰ ਨੇ ਨੁਕਸਾਨ ਦੀ ਭਰਪਾਈ ਲਈ ਹੁਣ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦਾ ਫੈਸਲਾ ਲਿਆ ਹੈ ਤਾਂ ਜੋ ਕਿਸਾਨਾਂ ਨੂੰ ਜਲਦ ਬਣਦਾ ਮੁਆਵਜ਼ਾ ਦਿੱਤਾ ਜਾਵੇ।
ਪੰਜਾਬ ਵਿੱਚ ਮੀਂਹ ਤੇ ਗੜੇਮਾਰੀ ਦਾ ਕਹਿਰ: ਫ਼ਸਲਾਂ ਦਾ ਭਾਰੀ ਨੁਕਸਾਨ, ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ
RELATED ARTICLES


