ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅਰਵਿੰਦ ਕੇਜਰੀਵਾਲ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕੇਜਰੀਵਾਲ ਨੂੰ ਪੰਜਾਬ ਦਾ ‘ਸੁਪਰ ਸੀਐਮ’ ਕਰਾਰ ਦਿੰਦਿਆਂ ਕਿਹਾ ਕਿ ਉਹ ਲੋਕਾਂ ਨੂੰ ਝੂਠ ਬੋਲ ਕੇ ਗੁੰਮਰਾਹ ਕਰ ਰਹੇ ਹਨ। ਮਜੀਠੀਆ ਨੇ ਦੋਸ਼ ਲਾਇਆ ਕਿ ਪੰਜਾਬ ਦੀ ਸੱਤਾ ਦਿੱਲੀ ਤੋਂ ਚਲਾਈ ਜਾ ਰਹੀ ਹੈ। ਉਨ੍ਹਾਂ ‘ਆਪ’ ਸਰਕਾਰ ‘ਤੇ ਸੂਬੇ ਦੇ ਅਸਲ ਮੁੱਦਿਆਂ ਤੋਂ ਭਟਕਣ ਅਤੇ ਵਾਅਦਾਖਿਲਾਫੀ ਕਰਨ ਦਾ ਵੀ ਵੱਡਾ ਦੋਸ਼ ਲਾਇਆ।
ਬਿਕਰਮ ਮਜੀਠੀਆ ਦਾ ਕੇਜਰੀਵਾਲ ‘ਤੇ ਤਿੱਖਾ ਹਮਲਾ: ਦੱਸਿਆ ਪੰਜਾਬ ਦਾ ‘ਸੁਪਰ CM’, ਲਾਏ ਝੂਠ ਬੋਲਣ ਦੇ ਇਲਜ਼ਾਮ
RELATED ARTICLES


