ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਆਪਣੀ ਨਵੀਂ ਭਾਰਤੀ ਰਾਸ਼ਟਰਵਾਦੀ ਪਾਰਟੀ’ ਵੱਲੋਂ ਲੜਨਗੇ। ਇਹ ਪਾਰਟੀ ਪੰਜਾਬ ਦੀਆਂ ਸਾਰੀਆਂ 117 ਸੀਟਾਂ ‘ਤੇ ਚੋਣ ਲੜੇਗੀ। ਪੰਜਾਬ ਦੇ ਲੋਕਾਂ ਨੂੰ ਇੱਕ ਮਜ਼ਬੂਤ ਸਿਆਸੀ ਬਦਲ ਪ੍ਰਦਾਨ ਕਰਨਾ ਹੀ ਉਨ੍ਹਾਂ ਦਾ ਮੁੱਖ ਮਕਸਦ ਹੈ।
ਨਵਜੋਤ ਕੌਰ ਸਿੱਧੂ ਦਾ ਸਿਆਸੀ ਧਮਾਕਾ: 2027 ਦੀਆਂ ਚੋਣਾਂ ‘ਭਾਰਤੀ ਰਾਸ਼ਟਰਵਾਦੀ ਪਾਰਟੀ’ ਵੱਲੋਂ ਲੜਨ ਦਾ ਕੀਤਾ ਐਲਾਨ
RELATED ARTICLES


