More
    HomePunjabi NewsLiberal Breakingਫ਼ਸਲੀ ਨੁਕਸਾਨ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਫੈਸਲਾ: ਗਿਰਦਾਵਰੀ ਦੇ...

    ਫ਼ਸਲੀ ਨੁਕਸਾਨ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਫੈਸਲਾ: ਗਿਰਦਾਵਰੀ ਦੇ ਦਿੱਤੇ ਹੁਕਮ, ਜਲਦ ਮਿਲੇਗਾ ਮੁਆਵਜ਼ਾ

    ਮੁੱਖ ਮੰਤਰੀ ਭਗਵੰਤ ਮਾਨ ਨੇ ਬੇਮੌਸਮੇ ਮੀਂਹ ਅਤੇ ਗੜੇਮਾਰੀ ਕਾਰਨ ਖਰਾਬ ਹੋਈਆਂ ਫ਼ਸਲਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਜਲਦ ਰਿਪੋਰਟ ਸੌਂਪਣ ਲਈ ਕਿਹਾ ਗਿਆ ਹੈ ਤਾਂ ਜੋ ਪ੍ਰਭਾਵਿਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ। ਮਾਨ ਨੇ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਇਸ ਮੁਸ਼ਕਲ ਘੜੀ ਵਿੱਚ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਕਿਸੇ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ।

    RELATED ARTICLES

    Most Popular

    Recent Comments