More
    HomePunjabi NewsLiberal Breakingਸਾਬਕਾ ਮੰਤਰੀ ਲਾਲਜੀਤ ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ: ਸਬੂਤ ਮਿਟਾਉਣ ਦੀ ਲੱਗੀ ਇੱਕ...

    ਸਾਬਕਾ ਮੰਤਰੀ ਲਾਲਜੀਤ ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ: ਸਬੂਤ ਮਿਟਾਉਣ ਦੀ ਲੱਗੀ ਇੱਕ ਹੋਰ ਧਾਰਾ, ਡੀਐਮ ਰੰਧਾਵਾ ਕੇਸ ਵਿੱਚ ਜੇਲ੍ਹ ‘ਚ ਹਨ ਬੰਦ

    ਅੰਮ੍ਰਿਤਸਰ ਦੇ ਡੀਐਮ ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ‘ਤੇ ਪੁਲਿਸ ਨੇ ਸਬੂਤ ਮਿਟਾਉਣ ਦੀ ਕੋਸ਼ਿਸ਼ ਕਰਨ ਦੀ ਇੱਕ ਹੋਰ ਧਾਰਾ ਲਗਾ ਦਿੱਤੀ ਹੈ। ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮਾਮਲੇ ਨਾਲ ਜੁੜੇ ਅਹਿਮ ਤੱਥਾਂ ਨੂੰ ਖੁਰਦ-ਬੁਰਦ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਭੁੱਲਰ ਪਹਿਲਾਂ ਹੀ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਪੁਲਿਸ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਸੱਚਾਈ ਸਾਹਮਣੇ ਆ ਸਕੇ।

    RELATED ARTICLES

    Most Popular

    Recent Comments