ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਮੁਲਾਕਾਤ ਕਰਕੇ ਪੰਜਾਬ ਦੀਆਂ ਹੱਕੀ ਮੰਗਾਂ ਰੱਖੀਆਂ। ਉਨ੍ਹਾਂ ਨੇ 155 ਲੱਖ ਮੀਟ੍ਰਿਕ ਟਨ ਅਨਾਜ ਦੀ ਜਲਦ ਚੁਕਾਈ, RDF ਦੇ ਬਕਾਏ ਦੀ ਅਦਾਇਗੀ ਅਤੇ CCL ਵਿਆਜ ਦਰਾਂ ਵਿੱਚ ਕਟੌਤੀ ਦੀ ਮੰਗ ਕੀਤੀ। ਮਾਨ ਨੇ ਆੜ੍ਹਤੀਆਂ ਦੇ ਮਸਲੇ ਵੀ ਕੇਂਦਰ ਅੱਗੇ ਚੁੱਕੇ। ਕੇਂਦਰੀ ਮੰਤਰੀ ਨੇ ਇਨ੍ਹਾਂ ਸਾਰੇ ਮੁੱਦਿਆਂ ‘ਤੇ ਹਾਂ-ਪੱਖੀ ਹੁੰਗਾਰਾ ਦਿੱਤਾ ਹੈ।
ਸੀਐਮ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਕੀਤੀ ਮੁਲਾਕਾਤ; RDF ਅਤੇ ਅਨਾਜ ਦੀ ਚੁਕਾਈ ਸਣੇ ਚੁੱਕੇ ਪੰਜਾਬ ਦੇ ਅਹਿਮ ਮੁੱਦੇ
RELATED ARTICLES


