More
    HomePunjabi NewsLiberal Breakingਵਿਸਾਖੀ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ; SGPC ਨੇ ਜੈਕਾਰਿਆਂ...

    ਵਿਸਾਖੀ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ; SGPC ਨੇ ਜੈਕਾਰਿਆਂ ਦੀ ਗੂੰਜ ‘ਚ ਦਿੱਤੀ ਵਿਦਾਇਗੀ

    ਖਾਲਸਾ ਸਾਜਨਾ ਦਿਵਸ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਜੈਕਾਰਿਆਂ ਦੀ ਗੂੰਜ ਵਿੱਚ ਪਾਕਿਸਤਾਨ ਰਵਾਨਾ ਹੋਇਆ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਇਆ ਇਹ ਜਥਾ ਨਨਕਾਣਾ ਸਾਹਿਬ, ਪੰਜਾ ਸਾਹਿਬ ਅਤੇ ਕਰਤਾਰਪੁਰ ਸਾਹਿਬ ਸਮੇਤ ਕਈ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰੇਗਾ। ਸ਼ਰਧਾਲੂ ਪਾਕਿਸਤਾਨ ਵਿੱਚ ਵੱਖ-ਵੱਖ ਧਾਰਮਿਕ ਸਮਾਗਮਾਂ ਵਿੱਚ ਸ਼ਾਮਲ ਹੋਣ ਉਪਰੰਤ 19 ਅਪਰੈਲ ਨੂੰ ਵਾਪਸ ਭਾਰਤ ਪਰਤਣਗੇ।

    RELATED ARTICLES

    Most Popular

    Recent Comments