HomePunjabi NewsLiberal Breakingਭਗਵੰਤ ਮਾਨ ਦੀ ਕੇਂਦਰੀ ਮੰਤਰੀ ਨਾਲ ਮੁਲਾਕਾਤ, ਫਸਲੀ ਨੁਕਸਾਨ ਲਈ ਟੀਮ ਭੇਜਣ...

ਭਗਵੰਤ ਮਾਨ ਦੀ ਕੇਂਦਰੀ ਮੰਤਰੀ ਨਾਲ ਮੁਲਾਕਾਤ, ਫਸਲੀ ਨੁਕਸਾਨ ਲਈ ਟੀਮ ਭੇਜਣ ਦੀ ਮੰਗ

ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕਰਕੇ ਅਨਾਜ ਪ੍ਰਬੰਧਨ ਨਾਲ ਜੁੜੇ ਮਾਮਲਿਆਂ ’ਤੇ ਵਿਚਾਰ ਕੀਤਾ। ਉਨ੍ਹਾਂ ਨੇ ਪੰਜਾਬ ਵਿੱਚ ਮੀਂਹ ਅਤੇ ਗੜ੍ਹੇਮਾਰੀ ਨਾਲ ਹੋਏ ਫਸਲੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੇਂਦਰੀ ਟੀਮ ਭੇਜਣ ਦੀ ਮੰਗ ਕੀਤੀ, ਜਿਸ ’ਤੇ ਮੰਤਰੀ ਨੇ ਸਕਾਰਾਤਮਕ ਹੁੰਗਾਰਾ ਭਰਿਆ ਅਤੇ ਜਲਦੀ ਟੀਮ ਭੇਜਣ ਦੀ ਗੱਲ ਕਹੀ।

RELATED ARTICLES

Most Popular

Recent Comments