ਵੈਸਟ ਬੰਗਾਲ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬੀਜੇਪੀ ਨੇ ਵੱਡਾ ਐਲਾਨ ਕੀਤਾ ਹੈ। ਪਾਰਟੀ ਨੇ ਕਿਹਾ ਕਿ ਜੇਕਰ ਸਰਕਾਰ ਬਣਦੀ ਹੈ ਤਾਂ ਔਰਤਾਂ ਨੂੰ ਹਰ ਮਹੀਨੇ 3000 ਰੁਪਏ ਦੀ ਆਰਥਿਕ ਮਦਦ ਦਿੱਤੀ ਜਾਵੇਗੀ। ਇਸ ਯੋਜਨਾ ਦਾ ਮਕਸਦ ਔਰਤਾਂ ਨੂੰ ਆਤਮਨਿਰਭਰ ਬਣਾਉਣਾ ਅਤੇ ਉਨ੍ਹਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨਾ ਹੈ।
ਵੈਸਟ ਬੰਗਾਲ ਚੋਣਾਂ: ਬੀਜੇਪੀ ਦਾ ਐਲਾਨ, ਔਰਤਾਂ ਨੂੰ ਮਹੀਨਾ 3000 ਰੁਪਏ ਦੇਣ ਦਾ ਵਾਅਦਾ
RELATED ARTICLES


