ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਅੱਜ ਜਲੰਧਰ ਦੇ ਸਰਕਟ ਹਾਊਸ ਪਹੁੰਚੇ, ਜਿੱਥੇ ਉਨ੍ਹਾਂ ਨੇ ‘ਰੌਸ਼ਨ ਪੰਜਾਬ’ ਮੁਹਿੰਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਮੰਤਰੀ ਅਰੋੜਾ ਨੇ ਦੱਸਿਆ ਕਿ ਇਸ ਸਕੀਮ ਤਹਿਤ ਸੂਬੇ ਦੇ 13,000 ਪਿੰਡਾਂ ਵਿੱਚ 3 ਲੱਖ ਸੋਲਰ ਸਟ੍ਰੀਟ ਲਾਈਟਾਂ ਲਗਾਈਆਂ ਜਾਣਗੀਆਂ। ਇਸ ਪ੍ਰੋਜੈਕਟ ਦਾ ਉਦੇਸ਼ ਪੇਂਡੂ ਖੇਤਰਾਂ ਨੂੰ ਰੌਸ਼ਨ ਕਰਨਾ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ।
‘ਰੌਸ਼ਨ ਪੰਜਾਬ’ ਸਕੀਮ ਤਹਿਤ ਲੱਗਣਗੀਆਂ 3 ਲੱਖ ਸਟ੍ਰੀਟ ਲਾਈਟਾਂ; ਜਲੰਧਰ ਪਹੁੰਚੇ ਮੰਤਰੀ ਅਮਨ ਅਰੋੜਾ ਨੇ ਕੀਤਾ ਐਲਾਨ
RELATED ARTICLES


