ਬਠਿੰਡਾ ਦਿਹਾਤੀ ਦੇ ਪਿੰਡ ਬੱਲੂਆਣਾ ਵਿਖੇ ਪਹੁੰਚੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਵਿੱਚ ਹੋਈ ਬੇਮੌਸਮੀ ਗੜੇਮਾਰੀ ਅਤੇ ਮੀਂਹ ਕਾਰਨ ਬਰਬਾਦ ਹੋਈਆਂ ਫ਼ਸਲਾਂ ਦਾ ਮੁੱਦਾ ਚੁੱਕਿਆ ਹੈ। ਖਹਿਰਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੀੜਤ ਕਿਸਾਨਾਂ ਨੂੰ ਘੱਟੋ-ਘੱਟ 50 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ ਅਤੇ ਸਰਕਾਰ ਨੂੰ ਤੁਰੰਤ ਗਿਰਦਾਵਰੀ ਕਰਵਾ ਕੇ ਬਣਦੀ ਮਦਦ ਰਾਸ਼ੀ ਜਾਰੀ ਕਰਨੀ ਚਾਹੀਦੀ ਹੈ।
ਸੁਖਪਾਲ ਖਹਿਰਾ ਨੇ ਪਿੰਡ ਬੱਲੂਆਣਾ ਤੋਂ ਕੀਤੀ ਵੱਡੀ ਮੰਗ; ਮੀਂਹ ਤੇ ਗੜੇਮਾਰੀ ਪ੍ਰਭਾਵਿਤ ਕਿਸਾਨਾਂ ਨੂੰ ਮਿਲੇ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ
RELATED ARTICLES


