ਕਰੋੜਾਂ ਰੁਪਏ ਦੀ ਡਰੱਗ ਤਸਕਰੀ ਨਾਲ ਸਬੰਧਤ ਮਾਮਲੇ ਵਿੱਚ ਪੁੱਛਗਿੱਛ ਲਈ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਇੱਕ ਵਾਰ ਫਿਰ ਵਿਸ਼ੇਸ਼ ਜਾਂਚ ਟੀਮ (SIT) ਨੇ ਸੰਮਨ ਜਾਰੀ ਕੀਤਾ ਹੈ। SIT 6 ਮਾਰਚ ਨੂੰ ਉਸ ਤੋਂ ਪੁੱਛਗਿੱਛ ਕਰੇਗੀ। ਜਿਸ ਲਈ ਉਹਨਾਂ ਨੂੰ ਪਟਿਆਲਾ ਪੁਲਿਸ ਲਾਈਨ ਵਿਖੇ ਬੁਲਾਇਆ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ SIT ਨੇ ਕੀਤਾ ਸੰਮਨ ਜਾਰੀ
RELATED ARTICLES