More
    HomePunjabi NewsLiberal BreakingBREAKING: ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ...

    BREAKING: ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਦਿੱਤੀਆਂ ਵਧਾਈਆਂ

    ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਖ਼ਾਲਸਾ ਸਾਜਨਾ ਦਿਵਸ ਅਤੇ ਕੌਮੀ ਤਿਉਹਾਰ ਵਿਸਾਖੀ ਮੌਕੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਗਈਆਂ। ਸੰਦੇਸ਼ ਵਿੱਚ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਾਜੇ ਖ਼ਾਲਸਾ ਪੰਥ ਦੀ ਮਹਾਨਤਾ ਨੂੰ ਯਾਦ ਕੀਤਾ ਗਿਆ। ਇਹ ਦਿਨ ਸਾਨੂੰ ਹੱਕ-ਸੱਚ ‘ਤੇ ਡਟੇ ਰਹਿਣ ਅਤੇ ਮਨੁੱਖਤਾ ਦੀ ਸੇਵਾ ਕਰਨ ਦੀ ਪ੍ਰੇਰਨਾ ਦਿੰਦਾ ਹੈ।

    RELATED ARTICLES

    Most Popular

    Recent Comments