ਪੰਜਾਬ ਸਰਕਾਰ ਦੇ ਬਜਟ ਸੈਸ਼ਨ ਦਾ ਅੱਜ (4 ਮਾਰਚ) ਦੂਜਾ ਦਿਨ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਸੰਬੋਧਨ ‘ਤੇ ਬਹਿਸ ਹੋਵੇਗੀ। ਬਜਟ ਦੇ ਪਹਿਲੇ ਦਿਨ ਕਾਂਗਰਸੀ ਵਿਧਾਇਕਾਂ ਨੇ ਰਾਜਪਾਲ ਨੂੰ ਬਜਟ ਭਾਸ਼ਣ ਨਹੀਂ ਪੜ੍ਹਨ ਦਿੱਤਾ। ਇਸ ਕਾਰਨ ਰਾਜਪਾਲ ਨੇ ਪਹਿਲੀ ਅਤੇ ਆਖਰੀ ਸਤਰਾਂ ਪੜ੍ਹ ਕੇ ਭਾਸ਼ਣ ਸਮਾਪਤ ਕੀਤਾ। ਕਾਂਗਰਸ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਪਹਿਲੇ ਦਿਨ ਹੀ ਕਾਫੀ ਹੰਗਾਮਾ ਕੀਤਾ ਸੀ। ਜਿਸ ਕਾਰਨ ਵਿਧਾਨ ਸਭਾ ਦੀ ਕਾਰਵਾਈ ਮਹਿਜ਼ 13 ਮਿੰਟਾਂ ਵਿੱਚ ਹੀ ਸਮਾਪਤ ਹੋ ਗਈ ਸੀ।
ਪੰਜਾਬ ਸਰਕਾਰ ਦੇ ਬਜਟ ਸੈਸ਼ਨ ਦਾ ਅੱਜ ਦੂਜਾ ਦਿਨ, ਵਿਰੋਧੀ ਧਿਰ ਫਿਰ ਕਰ ਸਕਦੀ ਹੈ ਹੰਗਾਮਾ
RELATED ARTICLES