ਲੋਕ ਸਭਾ ਚੋਣਾਂ ਵਿੱਚ ਪੰਜਾਬ ਤੋਂ ਮਸ਼ਹੂਰ ਗਾਇਕ ਤੋਂ ਸਿਆਸਤਦਾਨ ਬਣੇ ਹੰਸ ਰਾਜ ਹੰਸ ਨੂੰ ਭਾਜਪਾ ਪੰਜਾਬ ਦੇ ਮੈਦਾਨ ਵਿੱਚ ਉਤਾਰ ਸਕਦੀ ਹੈ। ਭਾਜਪਾ ਹੁਸ਼ਿਆਰਪੁਰ ਜਾਂ ਜਲੰਧਰ ਤੋਂ ਹੰਸ ਨੂੰ ਟਿਕਟ ਦੇ ਸਕਦੀ ਹੈ ਕਿਉਂਕਿ ਇਨ੍ਹਾਂ ਸੀਟਾਂ ‘ਤੇ ਭਾਜਪਾ ਕੋਲ ਕੋਈ ਮਜ਼ਬੂਤ ਉਮੀਦਵਾਰ ਨਹੀਂ ਹੈ। ਅਜਿਹੇ ‘ਚ ਦਿੱਲੀ ਤੋਂ ਹੰਸਰਾਜ ਹੰਸ ਦੀ ਛੁੱਟੀ ਤੈਅ ਮੰਨੀ ਜਾ ਰਹੀ ਹੈ।
ਭਾਜਪਾ ਹੰਸ ਰਾਜ ਹੰਸ ਨੂੰ ਪੰਜਾਬ ਵਿੱਚ ਇਸ ਲੋਕ ਸਭਾ ਸੀਟ ਲਈ ਦੇ ਸਕਦੀ ਹੈ ਟਿਕਟ
RELATED ARTICLES