More
    HomePunjabi NewsLiberal Breakingਸੀਐਮ ਭਗਵੰਤ ਮਾਨ ਦਾ ਵੱਡਾ ਫੈਸਲਾ; ਪਵਿੱਤਰ ਗ੍ਰੰਥਾਂ ਨੂੰ ਲਿਜਾਣ ਵਾਲੇ ਵਾਹਨ...

    ਸੀਐਮ ਭਗਵੰਤ ਮਾਨ ਦਾ ਵੱਡਾ ਫੈਸਲਾ; ਪਵਿੱਤਰ ਗ੍ਰੰਥਾਂ ਨੂੰ ਲਿਜਾਣ ਵਾਲੇ ਵਾਹਨ ਹੁਣ ਹੋਣਗੇ ਟੈਕਸ ਮੁਕਤ।

    ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸਾਰੇ ਧਰਮਾਂ ਦੇ ਪਵਿੱਤਰ ਗ੍ਰੰਥਾਂ ਨੂੰ ਲਿਜਾਣ ਵਾਲੇ ਵਾਹਨਾਂ ਨੂੰ ਟੈਕਸ ਮੁਕਤ ਕਰਨ ਦਾ ਅਹਿਮ ਫੈਸਲਾ ਲਿਆ ਹੈ। ਮਾਨ ਨੇ ਕਿਹਾ ਕਿ ਇਹ ਕਦਮ ਗੁਰੂ ਸਾਹਿਬ ਪ੍ਰਤੀ ਸਰਕਾਰ ਦੀ ਅਥਾਹ ਸ਼ਰਧਾ ਦਾ ਪ੍ਰਤੀਕ ਹੈ। ਉਨ੍ਹਾਂ ਅਨੁਸਾਰ ਜਿਨ੍ਹਾਂ ਵਾਹਨਾਂ ਵਿੱਚ ਪਵਿੱਤਰ ਸਰੂਪ ਲਿਜਾਏ ਜਾਂਦੇ ਹਨ, ਉਨ੍ਹਾਂ ‘ਤੇ ਕਿਸੇ ਵੀ ਤਰ੍ਹਾਂ ਦਾ ਟੈਕਸ ਨਹੀਂ ਲੱਗੇਗਾ। ਇਹ ਫੈਸਲਾ ਧਾਰਮਿਕ ਮਰਯਾਦਾ ਅਤੇ ਸੰਗਤ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਲਿਆ ਗਿਆ ਹੈ।

    RELATED ARTICLES

    Most Popular

    Recent Comments