More
    HomePunjabi NewsLiberal BreakingAAP MP ਅਸ਼ੋਕ ਮਿੱਤਲ ਦੇ ਟਿਕਾਣਿਆਂ 'ਤੇ ED ਦੀ ਰੇਡ; ਸੀਐਮ ਭਗਵੰਤ...

    AAP MP ਅਸ਼ੋਕ ਮਿੱਤਲ ਦੇ ਟਿਕਾਣਿਆਂ ‘ਤੇ ED ਦੀ ਰੇਡ; ਸੀਐਮ ਭਗਵੰਤ ਮਾਨ ਨੇ ਸ਼ਾਇਰਾਨਾ ਅੰਦਾਜ਼ ‘ਚ ਦਿੱਤਾ ਠੋਕਵਾਂ ਜਵਾਬ।

    ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਘਰ ਅਤੇ ਯੂਨੀਵਰਸਿਟੀ ‘ਤੇ ED ਦੀ ਰੇਡ ਮਗਰੋਂ ਸਿਆਸਤ ਭਖ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਨੂੰ ਭਾਜਪਾ ਦੀ ‘ਮੋਦੀ ਸਟਾਈਲ’ ਰਾਜਨੀਤੀ ਕਰਾਰ ਦਿੱਤਾ। ਮਾਨ ਨੇ ਸ਼ਾਇਰਾਨਾ ਅੰਦਾਜ਼ ਵਿੱਚ ਵਿਰੋਧੀਆਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਅਜਿਹੀਆਂ ਹਨੇਰੀਆਂ ਤੋਂ ਡਰਨ ਵਾਲੇ ਨਹੀਂ ਹਨ ਅਤੇ ਹਰ ਚੁਣੌਤੀ ਦਾ ਡਟ ਕੇ ਮੁਕਾਬਲਾ ਕਰਨਗੇ।

    RELATED ARTICLES

    Most Popular

    Recent Comments