More
    HomePunjabi NewsLiberal Breakingਸਾਂਸਦ ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ; NSA ਖ਼ਿਲਾਫ਼ ਪਟੀਸ਼ਨ ਤੀਜੀ...

    ਸਾਂਸਦ ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ; NSA ਖ਼ਿਲਾਫ਼ ਪਟੀਸ਼ਨ ਤੀਜੀ ਵਾਰ ਹੋਈ ਰੱਦ

    ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਂਸਦ ਅੰਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ ਦਿੰਦਿਆਂ NSA ਖ਼ਿਲਾਫ਼ ਦਾਇਰ ਪਟੀਸ਼ਨ ਨੂੰ ਤੀਜੀ ਵਾਰ ਰੱਦ ਕਰ ਦਿੱਤਾ ਹੈ। ਅੰਮ੍ਰਿਤਪਾਲ ਸਿੰਘ ‘ਤੇ ਲੱਗੇ NSA ਦੀ ਮਿਆਦ 22 ਅਪ੍ਰੈਲ ਨੂੰ ਖ਼ਤਮ ਹੋਣ ਜਾ ਰਹੀ ਹੈ। ਅਦਾਲਤ ਦੇ ਇਸ ਫੈਸਲੇ ਨਾਲ ਅੰਮ੍ਰਿਤਪਾਲ ਦੀ ਰਿਹਾਈ ਦੀਆਂ ਉਮੀਦਾਂ ਨੂੰ ਵੱਡਾ ਧੱਕਾ ਲੱਗਿਆ ਹੈ ਅਤੇ ਹੁਣ ਸਾਰਿਆਂ ਦੀਆਂ ਨਜ਼ਰਾਂ ਸਰਕਾਰ ਦੇ ਅਗਲੇ ਕਦਮ ‘ਤੇ ਟਿਕੀਆਂ ਹੋਈਆਂ ਹਨ।

    RELATED ARTICLES

    Most Popular

    Recent Comments