ਮੌਸਮ ਵਿਭਾਗ ਨੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਅੱਜ ਤੇਜ਼ ਹਵਾਵਾਂ ਅਤੇ ਬਿਜਲੀ ਦੀ ਗਰਜ-ਚਮਕ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਸਬੰਧੀ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ। ਵਧਦੀ ਗਰਮੀ ਦਰਮਿਆਨ ਇਹ ਬਦਲਾਅ ਲੋਕਾਂ ਨੂੰ ਰਾਹਤ ਦੇ ਸਕਦਾ ਹੈ, ਪਰ ਕਿਸਾਨਾਂ ਲਈ ਇਹ ਚਿੰਤਾ ਦਾ ਵਿਸ਼ਾ ਹੈ ਕਿਉਂਕਿ ਵਾਢੀ ਦਾ ਸੀਜ਼ਨ ਚੱਲ ਰਿਹਾ ਹੈ।
ਪੰਜਾਬ ‘ਚ ਮੌਸਮ ਵਿਭਾਗ ਵੱਲੋਂ ‘ਯੈਲੋ ਅਲਰਟ’ ਜਾਰੀ; ਅੱਜ ਤੇਜ਼ ਹਨੇਰੀ ਅਤੇ ਮੀਂਹ ਦੀ ਸੰਭਾਵਨਾ
RELATED ARTICLES


