ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਸੱਤ ਦਿਨਾਂ ਤੱਕ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਹੈ। ਆਸਮਾਨ ਵਿੱਚ ਬੱਦਲਵਾਈ ਕਾਰਨ ਤਾਪਮਾਨ ਵਿੱਚ 2.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਮਾਮੂਲੀ ਰਾਹਤ ਮਿਲੀ ਹੈ। ਫਰੀਦਕੋਟ ਜ਼ਿਲ੍ਹਾ ਦਿਨ ਵੇਲੇ ਸਭ ਤੋਂ ਗਰਮ ਰਿਹਾ। ਮੌਸਮ ਵਿਭਾਗ ਅਨੁਸਾਰ ਫਿਲਹਾਲ ਮੀਂਹ ਦੇ ਕੋਈ ਆਸਾਰ ਨਹੀਂ ਹਨ।
ਪੰਜਾਬ-ਚੰਡੀਗੜ੍ਹ ‘ਚ ਅਗਲੇ 7 ਦਿਨ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ; ਬੱਦਲਾਂ ਕਾਰਨ ਤਾਪਮਾਨ ‘ਚ ਆਈ ਗਿਰਾਵਟ
RELATED ARTICLES


