More
    HomePunjabi NewsLiberal Breakingਮੰਤਰੀ ਸੰਜੀਵ ਅਰੋੜਾ ਦੇ ਘਰ 29 ਘੰਟੇ ਚੱਲੀ ED ਦੀ ਰੇਡ ਖ਼ਤਮ;...

    ਮੰਤਰੀ ਸੰਜੀਵ ਅਰੋੜਾ ਦੇ ਘਰ 29 ਘੰਟੇ ਚੱਲੀ ED ਦੀ ਰੇਡ ਖ਼ਤਮ; ਅਧਿਕਾਰੀ 2 ਬੈਗ ਲੈ ਕੇ ਹੋਏ ਰਵਾਨਾ

    ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ 29 ਘੰਟੇ ਚੱਲੀ ED ਦੀ ਛਾਪੇਮਾਰੀ ਖ਼ਤਮ ਹੋ ਗਈ ਹੈ। ਜਾਂਚ ਦੌਰਾਨ ਅਧਿਕਾਰੀ ਦੋ ਬੈਗ ਆਪਣੇ ਨਾਲ ਲੈ ਕੇ ਗਏ ਹਨ। ED ਮੁਤਾਬਕ ਮੰਤਰੀ ਤੇ ਮਨੀ ਲਾਂਡਰਿੰਗ ਵਿੱਚ ਸਹਾਇਤਾ ਕਰਨ ਅਤੇ ਕਾਲੇ ਧਨ ਨੂੰ ਸਫ਼ੇਦ ਕਰਨ ਦਾ ਸ਼ੱਕ ਹੈ। ਇਸ ਕਾਰਵਾਈ ਦੌਰਾਨ ਕਈ ਅਹਿਮ ਦਸਤਾਵੇਜ਼ਾਂ ਦੀ ਵੀ ਪੜਤਾਲ ਕੀਤੀ ਗਈ ਹੈ।

    RELATED ARTICLES

    Most Popular

    Recent Comments