ਪੰਜਾਬ ਚੋਣਾਂ ਨੂੰ ਲੈ ਕੇ ਦਿੱਲੀ ਵਿੱਚ ਕਾਂਗਰਸ ਦੀ ਅਹਿਮ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਪੰਜਾਬ ਇੰਚਾਰਜ ਭੂਪੇਸ਼ ਬਘੇਲ ਨੇ ਕੀਤੀ। ਮੀਟਿੰਗ ਵਿੱਚ ਸੀਡਬਲਯੂਸੀ ਮੈਂਬਰਾਂ ਨੇ ਭਵਿੱਖ ਦੀ ਰਣਨੀਤੀ ਉਲੀਕੀ। ਬਘੇਲ ਨੇ ਸਪੱਸ਼ਟ ਕੀਤਾ ਕਿ ਟਿਕਟਾਂ ਦੀ ਵੰਡ ਸਰਵੇਖਣ ਅਤੇ ਉਮੀਦਵਾਰ ਦੀ ਜਿੱਤਣ ਦੀ ਸਮਰੱਥਾ ਦੇ ਆਧਾਰ ਤੇ ਕੀਤੀ ਜਾਵੇਗੀ। ਕੇਵਲ ਜਿੱਤਣ ਦੀ ਸਮਰੱਥਾ ਰੱਖਣ ਵਾਲੇ ਆਗੂਆਂ ਨੂੰ ਹੀ ਚੋਣ ਮੈਦਾਨ ਵਿੱਚ ਉਤਾਰਿਆ ਜਾਵੇਗਾ।
ਪੰਜਾਬ ਚੋਣਾਂ ਲਈ ਦਿੱਲੀ ‘ਚ ਕਾਂਗਰਸ ਦੀ ਅਹਿਮ ਮੀਟਿੰਗ; ਜਿੱਤਣ ਵਾਲੇ ਉਮੀਦਵਾਰਾਂ ਨੂੰ ਹੀ ਮਿਲੇਗੀ ਟਿਕਟ: ਭੂਪੇਸ਼ ਬਘੇਲ
RELATED ARTICLES


