ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਬੀ ਰਮਨਦੀਪ ਕੌਰ ਨੂੰ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਦਾ ਨਵਾਂ ਹਲਕਾ ਇੰਚਾਰਜ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਸੁਖਬੀਰ ਬਾਦਲ ਨੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਨਿਯੁਕਤੀ ਨਾਲ ਪਾਰਟੀ ਵੱਲੋਂ ਹਲਕੇ ਵਿੱਚ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ‘ਤੇ ਚੁੱਕਣ ਦੀ ਉਮੀਦ ਜਤਾਈ ਜਾ ਰਹੀ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਰਮਨਦੀਪ ਕੌਰ ਨੂੰ ਖਡੂਰ ਸਾਹਿਬ ਦਾ ਹਲਕਾ ਇੰਚਾਰਜ ਕੀਤਾ ਨਿਯੁਕਤ
RELATED ARTICLES


