ਖ਼ਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨੀ ਗੁਰਧਾਮਾਂ ਦੇ ਦਰਸ਼ਨਾਂ ਲਈ ਗਿਆ 2236 ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਅਟਾਰੀ-ਵਾਹਗਾ ਸਰਹੱਦ ਰਾਹੀਂ ਭਾਰਤ ਪਰਤ ਰਿਹਾ ਹੈ। 10 ਅਪਰੈਲ ਨੂੰ ਰਵਾਨਾ ਹੋਏ ਇਸ ਜਥੇ ਦੀ ਆਮਦ ਲਈ ਕੇਂਦਰ ਸਰਕਾਰ ਨੇ ਵਿਸ਼ੇਸ਼ ਤੌਰ ’ਤੇ ਸਰਹੱਦ ਖੋਲ੍ਹੀ ਹੈ। ਸ਼ਰਧਾਲੂਆਂ ਨੇ ਨਨਕਾਣਾ ਸਾਹਿਬ ਸਮੇਤ ਕਈ ਇਤਿਹਾਸਕ ਅਸਥਾਨਾਂ ‘ਤੇ ਨਤਮਸਤਕ ਹੋ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ।
ਪਾਕਿਸਤਾਨ ਤੋਂ ਵਾਪਸ ਪਰਤ ਰਿਹਾ ਹੈ 2236 ਸਿੱਖ ਸ਼ਰਧਾਲੂਆਂ ਦਾ ਜਥਾ; ਅਟਾਰੀ ਸਰਹੱਦ ਰਾਹੀਂ ਹੋ ਰਹੀ ਭਾਰਤ ‘ਚ ਵਾਪਸੀ
RELATED ARTICLES


