More
    HomePunjabi NewsLiberal Breakingਸੁਨੀਲ ਜਾਖੜ ਦੀ ਮਾਨ ਸਰਕਾਰ ਨੂੰ ਅਪੀਲ; ਸਾਰੇ ਧਰਮਾਂ ਦੀ ਬੇਅਦਬੀ ਰੋਕਣ...

    ਸੁਨੀਲ ਜਾਖੜ ਦੀ ਮਾਨ ਸਰਕਾਰ ਨੂੰ ਅਪੀਲ; ਸਾਰੇ ਧਰਮਾਂ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦਾ ਦਿੱਤਾ ਸੁਝਾਅ

    ਭਾਜਪਾ ਆਗੂ ਸੁਨੀਲ ਜਾਖੜ ਨੇ ਪੰਜਾਬ ਸਰਕਾਰ ਨੂੰ ਸਾਰੇ ਧਰਮਾਂ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਲਿਆਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਭਾਈਚਾਰਾ ਬਰਕਰਾਰ ਰੱਖਣ ਲਈ ਕਿਸੇ ਵੀ ਧਰਮ ਦੇ ਪਵਿੱਤਰ ਗ੍ਰੰਥਾਂ ਜਾਂ ਚਿੰਨ੍ਹਾਂ ਦੀ ਬੇਅਦਬੀ ਰੋਕਣੀ ਲਾਜ਼ਮੀ ਹੈ ਤਾਂ ਜੋ ਸੂਬੇ ਦੀ ਸ਼ਾਂਤੀ ਭੰਗ ਨਾ ਹੋ ਸਕੇ।

    RELATED ARTICLES

    Most Popular

    Recent Comments