ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੇਅਦਬੀ ਕਾਨੂੰਨ ਬਾਰੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਸਿਰਫ਼ ਕਾਨੂੰਨ ਬਣਾਉਣ ਨਾਲ ਬੇਅਦਬੀਆਂ ਨਹੀਂ ਰੁਕਣਗੀਆਂ। ਉਨ੍ਹਾਂ ਮੁਤਾਬਕ ਘਟਨਾਵਾਂ ਰੋਕਣ ਲਈ ਦੋਸ਼ੀਆਂ ਨੂੰ ਤੁਰੰਤ ਅਤੇ ਸਖ਼ਤ ਸਜ਼ਾਵਾਂ ਦੇਣ ਦੀ ਲੋੜ ਹੈ। ਬੀਬੀ ਜਗੀਰ ਕੌਰ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਕਾਨੂੰਨ ਨੂੰ ਜ਼ਮੀਨੀ ਪੱਧਰ ‘ਤੇ ਸਖ਼ਤੀ ਨਾਲ ਲਾਗੂ ਕਰਕੇ ਲੋਕਾਂ ਵਿੱਚ ਡਰ ਪੈਦਾ ਕੀਤਾ ਜਾਵੇ।
ਬੇਅਦਬੀ ਕਾਨੂੰਨ ‘ਤੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ; ਕਿਹਾ- ਸਿਰਫ਼ ਕਾਨੂੰਨ ਬਣਾਉਣ ਨਾਲ ਨਹੀਂ ਰੁਕਣਗੀਆਂ ਘਟਨਾਵਾਂ
RELATED ARTICLES


