ਪਟਿਆਲਾ ਦੀ ਅਦਾਲਤ ਨੇ ਸਨੌਰ ਤੋਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਜਬਰ-ਜਨਾਹ ਮਾਮਲੇ ਵਿੱਚ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਵਧੀਕ ਸੈਸ਼ਨ ਜੱਜ ਨਵਦੀਪ ਕੌਰ ਗਿੱਲ ਦੀ ਅਦਾਲਤ ਨੇ ਇਹ ਫੈਸਲਾ ਸੁਣਾਇਆ। ਵਿਧਾਇਕ ਖ਼ਿਲਾਫ਼ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 2 ਮਈ ਨੂੰ ਹੋਵੇਗੀ।
ਜਬਰ-ਜਨਾਹ ਮਾਮਲਾ: ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਜ਼ਮਾਨਤ ਅਰਜ਼ੀ ਰੱਦ; ਹੁਣ ਹਾਈ ਕੋਰਟ ਦਾ ਕਰਨਗੇ ਰੁਖ਼
RELATED ARTICLES


