ਸੁਖਬੀਰ ਬਾਦਲ ਨੇ ਤਸਵੀਰ ਸ਼ੇਅਰ ਕੀਤੀ ਹੈ ਜਿਸ ਵਿੱਚ ਲੁਧਿਆਣਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ 400 ਵਿਦਿਆਰਥੀ 39 ਡਿਗਰੀ ਗਰਮੀ ਵਿੱਚ ਖੁੱਲ੍ਹੇ ਅਸਮਾਨ ਹੇਠ ਪੜ੍ਹਨ ਲਈ ਮਜ਼ਬੂਰ ਹਨ। ਬਿਨਾਂ ਪੱਖੇ ਅਤੇ ਬਿਜਲੀ ਦੇ ਬੱਚੇ ਦਿੱਕਤਾਂ ਝੱਲ ਰਹੇ ਹਨ। ਬਾਦਲ ਨੇ ਇਸ ਨੂੰ ‘ਸਿੱਖਿਆ ਕ੍ਰਾਂਤੀ’ ਦੀ ਨਾਕਾਮੀ ਦੱਸਦਿਆਂ ਕਰੋੜਾਂ ਦੀ ਇਸ਼ਤਿਹਾਰਬਾਜ਼ੀ ਨੂੰ ਫਰਜ਼ੀ ਕਰਾਰ ਦਿੱਤਾ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਦੀ ਸਖ਼ਤ ਨਿਖੇਧੀ ਕੀਤੀ ਹੈ।
ਸੁਖਬੀਰ ਬਾਦਲ ਨੇ ‘ਸਿੱਖਿਆ ਕ੍ਰਾਂਤੀ’ ਦੀ ਖੋਲ੍ਹੀ ਪੋਲ, ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਤਸਵੀਰ
RELATED ARTICLES


