ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ 24 ਅਪ੍ਰੈਲ ਨੂੰ ‘ਬਲੈਕ ਆਊਟ’ ਕੀਤਾ ਜਾਵੇਗਾ। ਇਹ ਫੈਸਲਾ ਜੰਗੀ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਮੌਕ ਡਰਿੱਲ ਦੇ ਤੌਰ ‘ਤੇ ਲਿਆ ਗਿਆ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਦੌਰਾਨ ਬਿਲਕੁਲ ਨਾ ਘਬਰਾਉਣ। ਇਸ ਅਭਿਆਸ ਦਾ ਮੁੱਖ ਮਕਸਦ ਸੁਰੱਖਿਆ ਪ੍ਰਬੰਧਾਂ ਨੂੰ ਪਰਖਣਾ ਅਤੇ ਕਿਸੇ ਵੀ ਸੰਕਟਕਾਲੀਨ ਸਥਿਤੀ ਲਈ ਪੂਰੀ ਤਰ੍ਹਾਂ ਤਿਆਰ ਰਹਿਣਾ ਹੈ।
ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ 24 ਅਪ੍ਰੈਲ ਨੂੰ ਹੋਵੇਗਾ ‘ਬਲੈਕ ਆਊਟ’; ਜੰਗੀ ਹਾਲਾਤਾਂ ਦੇ ਮੱਦੇਨਜ਼ਰ ਮੌਕ ਡਰਿੱਲ ਤਹਿਤ ਲਿਆ ਫੈਸਲਾ
RELATED ARTICLES


