More
    HomePunjabi NewsLiberal BreakingBBMB ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਵੱਡਾ ਝਟਕਾ; ਹਾਈ ਕੋਰਟ ਨੇ ਪਟੀਸ਼ਨ...

    BBMB ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਵੱਡਾ ਝਟਕਾ; ਹਾਈ ਕੋਰਟ ਨੇ ਪਟੀਸ਼ਨ ਖਾਰਜ ਕਰਕੇ ਕੇਂਦਰ ਕੋਲ ਜਾਣ ਲਈ ਕਿਹਾ

    ਹਾਈ ਕੋਰਟ ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਸਰਕਾਰ ਨੂੰ ਆਪਣੀ ਗੱਲ ਕੇਂਦਰ ਸਰਕਾਰ ਦੇ ਸਾਹਮਣੇ ਰੱਖਣੀ ਚਾਹੀਦੀ ਹੈ। ਪੰਜਾਬ ਸਰਕਾਰ ਨੇ ਪਿਛਲੇ ਸਾਲ ਬੀਬੀਐਮਬੀ ਦੇ ਨਿਯਮਾਂ ਵਿੱਚ ਕੀਤੇ ਬਦਲਾਅ ਵਿਰੁੱਧ ਇਹ ਪਟੀਸ਼ਨ ਪਾਈ ਸੀ। ਹੁਣ ਸਰਕਾਰ ਨੂੰ ਇਸ ਮਸਲੇ ਦੇ ਹੱਲ ਲਈ ਕੇਂਦਰ ਤੱਕ ਪਹੁੰਚ ਕਰਨੀ ਪਵੇਗੀ।

    RELATED ARTICLES

    Most Popular

    Recent Comments