More
    HomePunjabi NewsLiberal Breakingਚੰਡੀਗੜ੍ਹ ਦੇ ਜੱਜ 'ਤੇ ਹਾਈਕੋਰਟ ਦੀ ਵੱਡੀ ਕਾਰਵਾਈ; ਇਤਰਾਜ਼ਯੋਗ ਵੀਡੀਓ ਵਾਇਰਲ ਹੋਣ...

    ਚੰਡੀਗੜ੍ਹ ਦੇ ਜੱਜ ‘ਤੇ ਹਾਈਕੋਰਟ ਦੀ ਵੱਡੀ ਕਾਰਵਾਈ; ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਮਗਰੋਂ ਕੀਤਾ ਮੁਅੱਤਲ

    ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੋਸ਼ਲ ਮੀਡੀਆ ‘ਤੇ ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਦੇ ਮਾਮਲੇ ਵਿੱਚ ਚੰਡੀਗੜ੍ਹ ਦੇ ਇੱਕ ਜੱਜ ਨੂੰ ਮੁਅੱਤਲ ਕਰ ਦਿੱਤਾ ਹੈ। ਚੀਫ਼ ਜਸਟਿਸ ਵੱਲੋਂ ਜਾਰੀ ਹੁਕਮਾਂ ਅਨੁਸਾਰ ਜੱਜ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਕੇ ਹਰਿਆਣਾ ਤਬਦੀਲ ਕਰ ਦਿੱਤਾ ਗਿਆ ਹੈ। ਹਾਈਕੋਰਟ ਨੇ ਵੀਡੀਓ ਦਾ ਗੰਭੀਰ ਨੋਟਿਸ ਲੈਂਦਿਆਂ ਇਹ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਹੈ।

    RELATED ARTICLES

    Most Popular

    Recent Comments